Versions
PAV ਸੋ ਯੂਸੁਫ਼ ਨੇ ਢੇਰ ਸਾਰਾ ਅੰਨ ਸਮੁੰਦਰ ਦੀ ਰੇਤ ਵਾਂਙੁ ਜਮਾ ਕੀਤਾ ਅਤੇ ਉਹ ਏੱਨਾ ਵਧੀਕ ਸੀ ਕਿ ਉਨ੍ਹਾਂ ਨੇ ਲੇਖਾ ਕਰਨਾ ਛੱਡ ਦਿੱਤਾ ਕਿਉਂਜੋ ਉਹ ਲੇਖਿਉਂ ਬਾਹਰ ਸੀ ।।
IRVPA ਯੂਸੁਫ਼ ਨੇ ਢੇਰ ਸਾਰਾ ਅੰਨ ਸਮੁੰਦਰ ਦੀ ਰੇਤ ਵਾਂਗੂੰ ਜਮ੍ਹਾ ਕਰ ਲਿਆ ਅਤੇ ਉਹ ਇੰਨ੍ਹਾਂ ਜ਼ਿਆਦਾ ਸੀ ਕਿ ਉਨ੍ਹਾਂ ਨੇ ਉਸ ਦਾ ਲੇਖਾ ਕਰਨਾ ਛੱਡ ਦਿੱਤਾ ਕਿਉਂ ਜੋ ਉਹ ਲੇਖਿਓਂ ਬਾਹਰ ਸੀ।