Versions
PAV ਓਹ ਉਨ੍ਹਾਂ ਤੋਂ ਇੱਕ ਪਾਸੋ ਹੋਕੇ ਰੋਇਆ ਫੇਰ ਉਨ੍ਹਾਂ ਕੋਲ ਮੁੜ ਆਣ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਰ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਰ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਨ੍ਹਿਆਂ
IRVPA ਤਦ ਉਹ ਉਨ੍ਹਾਂ ਤੋਂ ਇੱਕ ਪਾਸੇ ਹੋ ਕੇ ਰੋਇਆ ਅਤੇ ਫੇਰ ਉਨ੍ਹਾਂ ਕੋਲ ਮੁੜ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਦੀ ਬਣਾ ਲਿਆ। PS