Versions
PAV ਤਾਂ ਉਸ ਨੇ ਜਿਹੜਾ ਉਸ ਦੇਸ ਦਾ ਹਾਕਮ ਹੈ ਆਖਿਆ, ਮੈਂ ਏਸ ਤੋਂ ਜਾਣਾਂਗਾ ਕਿ ਤਸੀਂ ਸੱਚੇ ਹੋ ਭਈ ਆਪਣਾ ਇੱਕ ਭਰਾ ਮੇਰੇ ਕੋਲ ਛੱਡੋ ਅਰ ਆਪਣੇ ਘਰ ਵਾਸਤੇ ਕਾਲ ਲਈ ਅੰਨ ਲੈਕੇ ਚੱਲੇ ਜਾਓ
IRVPA ਤਦ ਉਸ ਮਨੁੱਖ ਨੇ ਜਿਹੜਾ ਉਸ ਦੇਸ਼ ਦਾ ਹਾਕਮ ਹੈ ਆਖਿਆ, ਮੈਂ ਇਸ ਤੋਂ ਜਾਣਾਂਗਾ ਕਿ ਤੁਸੀਂ ਸੱਚੇ ਹੋ, ਜੇਕਰ ਆਪਣਾ ਇੱਕ ਭਰਾ ਮੇਰੇ ਕੋਲ ਛੱਡੋ ਅਤੇ ਆਪਣੇ ਘਰ ਵਾਸਤੇ ਕਾਲ ਲਈ ਅੰਨ ਲੈ ਕੇ ਚਲੇ ਜਾਓ