Bible Versions
Bible Books

Genesis 43:11 (KJV) King James Version

Versions

PAV   ਤਾਂ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਉਨ੍ਹਾਂ ਨੂੰ ਆਖਿਆ, ਜੇ ਏਵੇਂ ਹੀ ਹੈ ਤਾਂ ਹੁਣ ਐਉਂ ਕਰੋ ਕਿ ਏਸ ਦੇਸ ਦੀ ਸਭ ਤੋਂ ਉੱਤਮ ਪੈਦਾਵਾਰ ਆਪਣੀਆਂ ਗੂਣਾਂ ਵਿੱਚ ਰੱਖ ਕੇ ਉਸ ਮਨੁੱਖ ਲਈ ਸੁਗਾਤ ਲੈ ਜਾਓ ਅਰਥਾਤ ਥੋੜਾ ਗੁੱਗਲ ਥੋੜਾ ਸ਼ਹਿਤ ਗਰਮ ਮਸਾਲਾਹ ਗੰਧਰਸ ਪਿਸਤਾ ਅਰ ਬਦਾਮ
IRVPA   ਤਦ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਉਨ੍ਹਾਂ ਨੂੰ ਆਖਿਆ, ਜੇ ਸੱਚ-ਮੁੱਚ ਅਜਿਹਾ ਹੀ ਹੈ ਤਾਂ ਹੁਣ ਇਸ ਤਰ੍ਹਾਂ ਕਰੋ ਕਿ ਇਸ ਦੇਸ਼ ਦੀ ਸਭ ਤੋਂ ਉੱਤਮ ਪੈਦਾਵਾਰ ਆਪਣਿਆਂ ਬੋਰਿਆਂ ਵਿੱਚ ਰੱਖ ਕੇ ਉਸ ਮਨੁੱਖ ਲਈ ਭੇਟ ਦੇ ਤੌਰ ਤੇ ਲੈ ਜਾਓ: ਅਰਥਾਤ ਥੋੜ੍ਹਾ ਗੁੱਗਲ, ਥੋੜ੍ਹਾ ਸ਼ਹਿਦ, ਗਰਮ ਮਸਾਲਾ, ਗੰਧਰਸ, ਪਿਸਤਾ ਅਤੇ ਬਦਾਮ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us