Versions
PAV ਤਦ ਉਹ ਪੁਰਸ਼ ਉਨ੍ਹਾਂ ਮਨੁੱਖਾਂ ਨੂੰ ਯੂਸੁਫ਼ ਦੇ ਘਰ ਲੈ ਗਿਆ ਅਰ ਉਨ੍ਹਾਂ ਨੂੰ ਪਾਣੀ ਦਿੱਤਾ ਤਾਂ ਉਨ੍ਹਾਂ ਆਪਣੇ ਪੈਰ ਧੋਤੇ ਅਰ ਉਸ ਨੇ ਉਨ੍ਹਾਂ ਦੇ ਖੋਤਿਆ ਨੂੰ ਚਾਰਾ ਦਿੱਤਾ
IRVPA ਤਦ ਉਹ ਪੁਰਖ ਉਨ੍ਹਾਂ ਮਨੁੱਖਾਂ ਨੂੰ ਯੂਸੁਫ਼ ਦੇ ਘਰ ਲੈ ਗਿਆ ਅਤੇ ਉਨ੍ਹਾਂ ਨੂੰ ਪਾਣੀ ਦਿੱਤਾ ਤਾਂ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਉਸ ਨੇ ਉਨ੍ਹਾਂ ਦੇ ਗਧਿਆਂ ਨੂੰ ਚਾਰਾ ਦਿੱਤਾ।