Versions
PAV ਪਰ ਉਸ ਦੇ ਪਿਤਾ ਨੇ ਇਨਕਾਰ ਕਰਕੇ ਆਖਿਆ, ਮੈਂ ਜਾਣਦਾ ਹਾਂ ਮੇਰੇ ਪੁੱਤ੍ਰ ਮੈਂ ਜਾਣਦਾ ਹਾਂ। ਏਸ ਤੋਂ ਵੀ ਇੱਕ ਕੌਮ ਹੋਵੇਗੀ ਅਰ ਏਹ ਵੀ ਵੱਡਾ ਹੋਵੇਗਾ ਪਰ ਉਸਦਾ ਨਿੱਕਾ ਭਰਾ ਇਸ ਨਾਲੋਂ ਵੱਡਾ ਹੋਵੇਗਾ ਅਰ ਉਸ ਦੀ ਅੰਸ ਤੋਂ ਢੇਰ ਸਾਰੀਆਂ ਕੌਮਾਂ ਹੋਣਗੀਆਂ
IRVPA ਪਰ ਉਸ ਦੇ ਪਿਤਾ ਨੇ ਇਨਕਾਰ ਕਰਕੇ ਆਖਿਆ, ਮੈਂ ਜਾਣਦਾ ਹਾਂ, ਮੇਰੇ ਪੁੱਤਰ ਮੈਂ ਜਾਣਦਾ ਹਾਂ। ਇਸ ਤੋਂ ਵੀ ਇੱਕ ਕੌਮ ਹੋਵੇਗੀ ਅਤੇ ਇਹ ਵੀ ਵੱਡਾ ਹੋਵੇਗਾ ਪਰ ਉਸ ਦਾ ਛੋਟਾ ਭਰਾ ਇਸ ਨਾਲੋਂ ਵੱਡਾ ਹੋਵੇਗਾ ਅਤੇ ਉਸ ਦੀ ਅੰਸ ਤੋਂ ਬਹੁਤ ਸਾਰੀਆਂ ਕੌਮਾਂ ਹੋਣਗੀਆਂ।