Versions
PAV ਸੋ ਪਰਮੇਸ਼ੁਰ ਨੇ ਨੂਹ ਨੂੰ ਆਖਿਆ ਕਿ ਸਰਬੱਤ ਸਰੀਰਾਂ ਦਾ ਅੰਤਕਾਲ ਮੇਰੇ ਸਾਹਮਣੇ ਏਸ ਲਈ ਆ ਗਿਆ ਹੈ ਕਿ ਧਰਤੀ ਉਨ੍ਹਾਂ ਦੇ ਕਾਰਨ ਜ਼ੁਲਮ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸੰਗ ਨਾਸ ਕਰਾਂਗਾਂ
IRVPA ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ ਕਰ ਦਿਆਂਗਾ।