Versions
PAV ਏਹ ਨੂਹ ਦੀ ਕੁਲ ਪੱਤਰੀ ਹੈ । ਨੂਹ ਇੱਕ ਧਰਮੀ ਮਨੁੱਖ ਸੀ ਅਤੇ ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ ਨਾਲ ਚੱਲਦਾ ਸੀ
IRVPA {ਨੂਹ} PS ਇਹ ਨੂਹ ਦੀ ਵੰਸ਼ਾਵਲੀ ਹੈ। ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ।