Versions
PAV ਸੋ ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨਾਂਗਾ ਅਤੇ ਸਾਰੇ ਸਰੀਰਾਂ ਦਾ ਨਾਸ ਫੇਰ ਪਰਲੋ ਦੇ ਪਾਣੀਆਂ ਦੇ ਰਾਹੀਂ ਨਾ ਕੀਤਾ ਜਾਵੇਗਾ ਅਰ ਨਾ ਪਰਲੋ ਧਰਤੀ ਦੇ ਨਾਸ ਕਰਨ ਲਈ ਫੇਰ ਆਵੇਗੀ
IRVPA ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨ੍ਹਦਾ ਹਾਂ ਕਿ ਸਾਰੇ ਪ੍ਰਾਣੀਆਂ ਦਾ ਨਾਸ ਫੇਰ ਕਦੇ ਜਲ ਪਰਲੋ ਨਾਲ ਨਹੀਂ ਕੀਤਾ ਜਾਵੇਗਾ ਅਤੇ ਧਰਤੀ ਦਾ ਨਾਸ ਕਰਨ ਲਈ ਫੇਰ ਕਦੇ ਜਲ ਪਰਲੋ ਨਾ ਆਵੇਗੀ।