Versions
PAV ਸੰਸਾਰ ਓਹਨਾਂ ਦੇ ਜੋਗ ਨਹੀਂ ਸੀ — ਓਹ ਉਜਾੜਾਂ ਅਤੇ ਪਹਾੜਾਂ ਅਤੇ ਗੁਫਾਂ ਅਤੇ ਧਰਤੀ ਦੀਆਂ ਖੁੰਦਰਾਂ ਵਿੱਚ ਲੁੱਕਦੇ ਪਏ ਫਿਰੇ
ERVPA ਇਨ੍ਹਾਂ ਮਹਾਨ ਲੋਕਾਂ ਲਈ ਦੁਨੀਆਂ ਕਾਫ਼ੀ ਨਹੀਂ ਸੀ। ਇਹ ਲੋਕ ਮਾਰੂਥਲਾਂ ਅਤੇ ਪਰਬਤਾਂ ਵਿਚ ਭਟਕਦੇ ਰਹੇ ਅਤੇ ਗੁਫ਼ਾਵਾਂ ਅਤੇ ਧਰਤੀ ਦੇ ਘੁਰਨਿਆਂ ਵਿੱਚ ਰਹਿੰਦੇ ਰਹੇ।
IRVPA ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ।