Versions
PAV ਕਿਉਂ ਜੋ ਘਰ ਨਾਲੋਂ ਜਿੰਨਾ ਘਰ ਦਾ ਬਣਾਉਣ ਵਾਲਾ ਆਦਰ ਜੋਗ ਹੁੰਦਾ ਹੈ ਉੱਨਾ ਹੀ ਉਹ ਵੀ ਮੂਸਾ ਨਾਲੋਂ ਵਧੀਕ ਆਦਰ ਦੇ ਜੋਗ ਹੈ
ERVPA ਜਦੋਂ ਕੋਈ ਵਿਅਕਤੀ ਘਰ ਨਿਰਮਾਣ ਕਰਦਾ ਹੈ ਤਾਂ ਲੋਕ ਉਸ ਵਿਅਕਤੀ ਦੀ ਘਰ ਨਾਲੋਂ ਵਧ ਇੱਜ਼ਤ ਕਰਦੇ ਹਨ। ਯਿਸੂ ਬਾਰੇ ਵੀ ਇਵੇਂ ਹੀ ਹੈ। ਯਿਸੂ ਦੀ ਇੱਜ਼ਤ ਮੂਸਾ ਨਾਲੋਂ ਵਧੇਰੇ ਹੋਣੀ ਚਾਹੀਦੀ ਹੈ।
IRVPA ਕਿਉਂ ਜੋ ਘਰ ਨਾਲੋਂ ਘਰ ਦਾ ਬਣਾਉਣ ਵਾਲਾ ਜਿੰਨਾਂ ਆਦਰ ਦੇ ਯੋਗ ਹੁੰਦਾ ਹੈ, ਉਨ੍ਹਾਂ ਹੀ ਉਹ ਵੀ ਮੂਸਾ ਨਾਲੋਂ ਵਧੇਰੇ ਆਦਰ ਦੇ ਯੋਗ ਹੈ।