Versions
PAV ਏਸੇ ਤਰਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਇਆ ਜੋ ਪਰਧਾਨ ਜਾਜਕ ਬਣੇ ਸਗੋਂ ਉਸ ਨੇ ਜਿਨ ਉਹ ਨੂੰ ਆਖਿਆ, — ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ ।।
ERVPA This verse may not be a part of this translation
IRVPA ਇਸੇ ਤਰ੍ਹਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਈ ਦਿੱਤੀ ਜੋ ਪ੍ਰਧਾਨ ਜਾਜਕ ਬਣੇ, ਸਗੋਂ ਉਸ ਨੇ ਜਿਸ ਨੇ ਉਹ ਨੂੰ ਆਖਿਆ, - ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।