Versions
PAV ਅਤੇ ਉਹ ਸਿੱਧ ਹੋ ਕੇ ਓਹਨਾਂ ਸਭਨਾਂ ਦੀ ਜਿਹੜੇ ਉਹ ਦੇ ਆਗਿਆਕਾਰ ਹਨ ਸਦਾ ਦੀ ਗਤੀ ਦਾ ਕਾਰਨ ਹੋਇਆ
ERVPA ਫ਼ੇਰ ਯਿਸੂ ਸੰਪੰਨ ਸੀ। ਉਹ ਉਨ੍ਹਾਂ ਸਾਰੇ ਲੋਕਾਂ ਲਈ ਕਾਰਣ ਬਣਿਆ, ਜਿਹਡ਼ੇ ਸਦੀਵੀ ਮੁਕਤੀ ਪ੍ਰਾਪਤ ਕਰਨ ਲਈ ਉਸਨੂੰ ਮੰਨਦੇ ਹਨ।
IRVPA ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ।