Versions
PAV ਕਿਉਂ ਜੋ ਪਰਮੇਸ਼ੁਰ ਕੁਨਿਆਈ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪ੍ਰੇਮ ਨੂੰ ਭੁੱਲ ਜਾਵੇ ਜਿਹੜਾ ਤੁਸਾਂ ਉਹ ਦੇ ਨਾਮ ਨਾਲ ਵਿਖਾਇਆ ਭਈ ਤੁਸਾਂ ਸੰਤਾਂ ਦੀ ਸੇਵਾ ਕੀਤੀ, ਨਾਲੇ ਕਰਦੇ ਭੀ ਹੋ
ERVPA ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰਖੇਗਾ ਜਿਹਡ਼ਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰਖੇਗਾ ਕਿ ਤੁਸੀਂ ਉਸਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰਖੇਗਾ ਕਿ ਤੁਸੀਂ ਉਸਦੇ ਲੋਕਾਂ ਦੀ ਸਹਾਇਤਾ ਨਿਰੰਤਰ ਕਰ ਰਹੇ ਹੋ।
IRVPA ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ।