Versions
PAV ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚੋਂ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੋੜੀ ਉਹੋ ਜਿਹਾ ਜਤਨ ਕਰੇ
ERVPA ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਰੇ ਜੀਵਨ ਭਰ ਉਹੀ ਮੁਸ਼ਕਿਲ ਕੰਮ ਕਰਦੇ ਰਹੋ। ਫ਼ੇਰ ਤੁਸੀਂ ਨਿਸ਼ਚਿਤ ਹੀ ਉਹ ਮਹਾਨ ਚੀਜ਼ ਪ੍ਰਾਪਤ ਕਰੋਂਗੇ ਜਿਸਦੀ ਤੁਸੀਂ ਉਮੀਦ ਕਰ ਰਹੇ ਸੀ।
IRVPA ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ਯਤਨ ਕਰੇ।