Versions
PAV ਕਿਉਂਕਿ ਸ਼ਰਾ ਨੇ ਕੁਝ ਭੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸਾ ਰੱਖੀ ਪਈ ਹੈ ਜਿਹ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਅੱਪੜਦੇ ਹਾਂ
ERVPA ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸਕਦੇ ਹਾਂ।
IRVPA ਕਿਉਂਕਿ ਬਿਵਸਥਾ ਨੇ ਕੁਝ ਵੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸ ਰੱਖੀ ਪਈ ਹੈ ਜਿਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਪਹੁੰਚਦੇ ਹਾਂ।