Versions
PAV ਤਾਂ ਕਿੰਨਾ ਹੀ ਵਧੀਕ ਮਸੀਹ ਦਾ ਲਹੂ ਜਿਹ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਭਈ ਤੁਸੀਂ ਜੀਉਂਦੇ ਪਰਮੇਸ਼ੁਰ ਦੀ ਉਪਸਨਾ ਕਰੋ।।
ERVPA ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵਧ ਕਰ ਸਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮੇ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਹੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸਕੀਏ।
IRVPA ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ। PEPS