Versions
PAV ਭਈ ਇਹ ਉਸ ਨੇਮ ਦਾ ਲਹੂ ਹੈ ਜਿਹ ਦਾ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ
ERVPA ਫ਼ੇਰ ਮੂਸਾ ਨੇ ਆਖਿਆ, “ਇਹ ਉਹ ਲਹੂ ਹੈ ਜਿਹਡ਼ਾ ਕਰਾਰ ਨੂੰ ਸਹੀ ਬਣਾਉਂਦਾ ਹੈ। ਉਸ ਕਰਾਰ ਨੂੰ ਜਿਸਦਾ ਪਰਮੇਸ਼ੁਰ ਨੇ ਤੁਹਾਨੂੰ ਪਾਲਣ ਕਰਨ ਦਾ ਆਦੇਸ਼ ਦਿੱਤਾ।”
IRVPA ਭਈ ਇਹ ਉਸ ਨੇਮ ਦਾ ਲਹੂ ਹੈ ਜਿਸ ਦਾ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ।