Versions
PAV ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਭਈ ਪਵਿੱਤਰ ਅਸਥਾਨਾਂ ਦਾ ਰਾਹ ਅਜੇ ਖੁਲ੍ਹਾਂ ਨਹੀਂ ਸੀ ਹੋਇਆ ਜਿੰਨਾ ਚਿਰ ਪਹਿਲਾ ਡੇਹਰਾ ਖਲੋਤਾ ਸੀ
ERVPA ਪਵਿੱਤਰ ਆਤਮਾ ਸਾਨੂੰ ਇਨ੍ਹਾਂ ਦੋਹਾਂ ਕਮਰਿਆਂ ਰਾਹੀਂ ਸਿਖਾਉਂਦਾ ਹੈ ਕਿ ਉਦੋਂ ਅੱਤ ਪਵਿੱਤਰ ਸਥਾਨ ਦਾ ਰਾਹ ਨਹੀਂ ਖੁਲ੍ਹਾ ਸੀ ਜਦੋਂ ਤੱਕ ਅਜੇ ਪਹਿਲਾ ਕਮਰਾ ਸਥਿਰ ਸੀ।
IRVPA ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਕਿ ਜਦੋਂ ਤੱਕ ਪਵਿੱਤਰ ਡੇਰਾ ਖੜ੍ਹਾ ਹੈ ਉਸ ਸਮੇਂ ਤੱਕ ਪਵਿੱਤਰ ਸਥਾਨਾਂ ਦਾ ਰਾਹ ਪ੍ਰਗਟ ਨਹੀਂ ਹੈ।