Versions
PAV ਜਦ ਮੈਂ ਚਾਹਾਂ ਮੈਂ ਓਹਨਾਂ ਨੂੰ ਤਾੜਾਂਗਾ, ਅਤੇ ਉੱਮਤਾਂ ਓਹਨਾਂ ਦੇ ਵਿਰੁੱਧ ਇਕੱਠੀਆਂ ਕੀਤੀਆਂ ਜਾਣਗੀਆਂ, ਜਦ ਓਹ ਆਪਣੀਆਂ ਦੋ ਬੁਰਿਆਈਆਂ ਲਈ ਅਸੀਰ ਕੀਤੇ ਜਾਣਗੇ।
IRVPA ਜਦ ਮੈਂ ਚਾਹਾਂ ਮੈਂ ਉਹਨਾਂ ਨੂੰ ਤਾੜਾਂਗਾ,
ਅਤੇ ਉੱਮਤਾਂ ਉਹਨਾਂ ਦੇ ਵਿਰੁੱਧ ਇਕੱਠੀਆਂ ਕੀਤੀਆਂ ਜਾਣਗੀਆਂ,
ਜਦ ਉਹ ਆਪਣੀਆਂ ਦੋ ਬੁਰਿਆਈਆਂ ਲਈ ਗੁਲਾਮ ਕੀਤੇ ਜਾਣਗੇ।