Versions
PAV ਆਵਨ ਦੇ ਉੱਚੇ ਅਸਥਾਨ, ਇਸਰਾਏਲ ਦਾ ਪਾਪ, ਨਾਸ ਕੀਤੇ ਜਾਣਗੇ, ਉਹ ਦੀਆਂ ਜਗਵੇਦੀਆਂ ਉੱਤੇ ਕੰਡੇ ਤੇ ਕੰਡਿਆਲੇ ਚੜ੍ਹਨਗੇ, ਓਹ ਪਹਾੜਾਂ ਨੂੰ ਆਖਣਗੇ, ਸਾਨੂੰ ਢਕ ਲਓ! ਅਤੇ ਟਿੱਲਿਆਂ ਨੂੰ ਸਾਡੇ ਉੱਤੇ ਡਿੱਗ ਪਓ!।।
IRVPA ਆਵਨ ਦੇ ਉੱਚੇ ਸਥਾਨ, ਇਸਰਾਏਲ ਦਾ ਪਾਪ, ਨਾਸ ਕੀਤੇ ਜਾਣਗੇ,
ਉਹ ਦੀਆਂ ਜਗਵੇਦੀਆਂ ਉੱਤੇ ਕੰਡੇ ਤੇ ਕੰਡਿਆਲੇ ਚੜ੍ਹਨਗੇ,
ਉਹ ਪਹਾੜਾਂ ਨੂੰ ਆਖਣਗੇ, ਸਾਨੂੰ ਢੱਕ ਲਓ!
ਅਤੇ ਟਿੱਲਿਆਂ ਨੂੰ ਸਾਡੇ ਉੱਤੇ ਡਿੱਗ ਪਓ। PS