Versions
PAV ਹੁਣ ਤੇਰਾ ਪਾਤਸ਼ਾਹ ਕਿੱਥੇ ਹੈ, ਭਈ ਉਹ ਤੈਨੂੰ ਤੇਰੇ ਸਾਰੇ ਸ਼ਹਿਰਾਂ ਵਿੱਚ ਬਚਾਵੇॽ ਅਤੇ ਤੇਰੇ ਨਿਆਈ, ਜਿਨ੍ਹਾਂ ਦੇ ਵਿਖੇ ਤੈਂ ਆਖਿਆ, ਮੈਨੂੰ ਪਾਤਸ਼ਾਹ ਅਤੇ ਸਰਦਾਰ ਦੇਹॽ
IRVPA ਹੁਣ ਤੇਰਾ ਰਾਜਾ ਕਿੱਥੇ ਹੈ,
ਕਿ ਉਹ ਤੈਨੂੰ ਤੇਰੇ ਸਾਰੇ ਸ਼ਹਿਰਾਂ ਵਿੱਚ ਬਚਾਵੇ?
ਅਤੇ ਤੇਰੇ ਨਿਆਂਕਾਰ, ਜਿਨ੍ਹਾਂ ਦੇ ਬਾਰੇ ਤੂੰ ਆਖਿਆ,
ਮੈਨੂੰ ਰਾਜਾ ਅਤੇ ਹਾਕਮ ਦੇ?