Versions
PAV ਏਹ ਦੇ ਮਗਰੋ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਪਾਤਸ਼ਾਹ ਨੂੰ ਭਾਲਣਗੇ ਅਤੇ ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ।।
IRVPA ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ। ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈਅ ਮੰਨ ਕੇ ਮੁੜਨਗੇ। PE