Versions
PAV ਮੈਂ ਅਫ਼ਰਾਈਮ ਨੂੰ ਜਾਣਦਾ ਹਾਂ, ਅਤੇ ਇਸਰਾਏਲ ਮੈਥੋਂ ਲੁਕਿਆ ਹੋਇਆ ਨਹੀਂ, - ਹੇ ਅਫ਼ਰਾਈਮ, ਤੈਂ ਹੁਣ ਜ਼ਨਾਹ ਕੀਤਾ, ਇਸਰਾਏਲ ਪਲੀਤ ਹੋ ਗਈ।
IRVPA ਮੈਂ ਇਫ਼ਰਾਈਮ ਨੂੰ ਜਾਣਦਾ ਹਾਂ,
ਅਤੇ ਇਸਰਾਏਲ ਮੇਰੇ ਤੋਂ ਲੁਕਿਆ ਹੋਇਆ ਨਹੀਂ,
ਹੇ ਇਫ਼ਰਾਈਮ, ਤੂੰ ਹੁਣ ਵਿਭਚਾਰ ਕੀਤਾ,
ਇਸਰਾਏਲ ਪਲੀਤ ਹੋ ਗਈ। PS