Versions
PAV ਓਹਨਾਂ ਦੀਆਂ ਕਰਤੂਤਾਂ ਓਹਨਾਂ ਨੂੰ ਓਹਨਾਂ ਦੇ ਪਰਮੇਸ਼ੁਰ ਵੱਲ ਮੁੜਨ ਨਹੀਂ ਦਿੰਦੀਆਂ, ਕਿਉਂ ਜੋ ਜ਼ਨਾਹ ਦੀ ਰੂਹ ਓਹਨਾਂ ਦੇ ਅੰਦਰ ਹੈ, ਅਤੇ ਓਹ ਯਹੋਵਾਹ ਨੂੰ ਨਹੀਂ ਜਾਣਦੇ।।
IRVPA {ਮੂਰਤੀ ਪੂਜਾ ਦੇ ਵਿਰੋਧ ਵਿੱਚ ਹੋਸ਼ੇਆ ਦੀ ਚੇਤਾਵਨੀ} PS ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਉਹਨਾਂ ਦੇ ਪਰਮੇਸ਼ੁਰ ਵੱਲ ਮੁੜਨ ਨਹੀਂ ਦਿੰਦੀਆਂ,
ਕਿਉਂ ਜੋ ਵਿਭਚਾਰ ਦੀ ਰੂਹ ਉਹਨਾਂ ਦੇ ਅੰਦਰ ਹੈ,
ਅਤੇ ਉਹ ਯਹੋਵਾਹ ਨੂੰ ਨਹੀਂ ਜਾਣਦੇ।