Versions
PAV ਓਹਨਾਂ ਨੇ ਪਾਤਸ਼ਾਹ ਬਣਾਏ, ਪਰ ਮੇਰੀ ਵੱਲੋਂ ਨਹੀਂ, ਓਹਨਾਂ ਨੇ ਸਰਦਾਰ ਠਹਿਰਾਏ, ਪਰ ਮੈਂ ਨਹੀਂ ਜਾਤਾ, ਓਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ, ਭਈ ਓਹ ਮਿਟਾਏ ਜਾਣ।
IRVPA ਉਹਨਾਂ ਨੇ ਰਾਜੇ ਬਣਾਏ, ਪਰ ਮੇਰੀ ਵੱਲੋਂ ਨਹੀਂ,
ਉਹਨਾਂ ਨੇ ਹਾਕਮ ਠਹਿਰਾਏ, ਪਰ ਮੈਂ ਨਹੀਂ ਜਾਣਿਆ।
ਉਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ,
ਤਾਂ ਕਿ ਉਹ ਮਿਟਾਏ ਜਾਣ।