Versions
PAV ਓਸ ਦਿਨ ਐਉਂ ਹੋਵੇਗਾ ਕਿ ਯੱਸੀ ਦੀ ਜੜ੍ਹ ਜਿਹੜੀ ਲੋਕਾਂ ਦੇ ਝੰਡੇ ਲਈ ਖੜੀ ਹੈ,. — ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਅਸਥਾਨ ਪਰਤਾਪਵਾਨ ਹੋਵੇਗਾ
IRVPA {ਗੁਲਾਮੀ ਵਿੱਚ ਗਏ ਹੋਏ ਲੋਕ ਵਾਪਸ ਮੁੜਨਗੇ} PS ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।