Versions
PAV ਇਫ਼ਰਾਈਮ ਦੀ ਖੁਣਸ ਜਾਂਦੀ ਰਹੇਗੀ, ਅਤੇ ਯਹੋਵਾਹ ਦੇ ਵੈਰੀ ਕੱਟੇ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ।
IRVPA ਇਫ਼ਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ।