Versions
PAV ਅਤੇ ਯਹੋਵਾਹ ਨੇ ਆਖਿਆ, ਜਿਵੇਂ ਮੇਰਾ ਦਾਸ ਯਸਾਯਾਹ ਤਿੰਨ ਵਰਹੇ ਨੰਗਾ ਧੜੰਗਾ ਤੇ ਨੰਗੀਂ ਪੈਰੀਂ ਫਿਰਦਾ ਰਿਹਾ ਭਈ ਉਹ ਮਿਸਰ ਦੇ ਵਿਰੁੱਧ ਅਤੇ ਕੂਸ਼ ਦੇ ਵਿਰੁੱਧ ਇੱਕ ਨਿਸ਼ਾਨ ਅਰ ਅਚੰਭਾ ਹੋਵੇ
IRVPA ਤਦ ਯਹੋਵਾਹ ਨੇ ਆਖਿਆ, ਜਿਵੇਂ ਮੇਰਾ ਦਾਸ ਯਸਾਯਾਹ ਤਿੰਨ ਸਾਲ ਸਰੀਰੋਂ ਨੰਗਾ ਅਤੇ ਨੰਗੀ ਪੈਰੀਂ ਫਿਰਦਾ ਰਿਹਾ ਤਾਂ ਜੋ ਉਹ ਮਿਸਰ ਦੇ ਵਿਰੁੱਧ ਅਤੇ ਕੂਸ਼ ਦੇ ਵਿਰੁੱਧ ਇੱਕ ਨਿਸ਼ਾਨ ਅਤੇ ਅਚੰਭਾ ਹੋਵੇ