Versions
PAV ਉਹਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ, ਉਹ ਨੇ ਪਾਤਸ਼ਾਹੀਆਂ ਨੂੰ ਹਿਲਾਇਆ ਹੈ, ਯਹੋਵਾਹ ਨੇ ਕਨਾਨ ਦੇ ਵਿਖੇ ਹੁਕਮ ਦਿੱਤਾ ਹੈ ਭਈ ਉਹ ਦੇ ਗੜ੍ਹ ਨਾਸ ਹੋ ਜਾਣ।
IRVPA ਉਹ ਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ, ਉਹ ਨੇ ਰਾਜਾਂ ਨੂੰ ਹਿਲਾਇਆ ਹੈ, ਯਹੋਵਾਹ ਨੇ ਕਨਾਨ ਦੇ ਵਿਖੇ ਹੁਕਮ ਦਿੱਤਾ ਹੈ ਕਿ ਉਹ ਦੇ ਗੜ੍ਹ ਨਾਸ ਹੋ ਜਾਣ।