Versions
PAV ਮੈਂ ਯਹੋਵਾਹ ਉਸ ਦਾ ਰਾਖਾ ਹਾਂ, ਮੈਂ ਉਹ ਨੂੰ ਹਰ ਦਮ ਸਿੰਜਦਾ ਰਹਾਂਗਾ, ਮਤੇ ਕੋਈ ਉਹ ਦਾ ਨੁਕਸਾਨ ਕਰੇ, ਮੈਂ ਰਾਤ ਦਿਨ ਉਹ ਦੀ ਰਾਖੀ ਕਰਾਂਗਾ।
IRVPA ਮੈਂ ਯਹੋਵਾਹ ਉਹ ਦਾ ਰਾਖ਼ਾ ਹਾਂ, ਮੈਂ ਉਹ ਨੂੰ ਹਰ ਦਮ ਸਿੰਜਦਾ ਰਹਾਂਗਾ, ਕਿਤੇ ਅਜਿਹਾ ਨਾ ਹੋਵੇ ਕਿ ਕੋਈ ਉਹ ਦਾ ਨੁਕਸਾਨ ਕਰੇ, ਮੈਂ ਰਾਤ-ਦਿਨ ਉਹ ਦੀ ਰਾਖੀ ਕਰਾਂਗਾ।