Versions
PAV ਏਸ ਕਰਕੇ ਇਸਰਾਏਲ ਦਾ ਪਵਿੱਤਰ ਪੁਰਖ ਇਉਂ ਆਖਦਾ ਹੈ, ਏਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਡਾਸਣਾ ਲਾਉਂਦੇ ਹੋ,
IRVPA ਇਸ ਲਈ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਇਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਢਾਸਣਾ ਲਾਉਂਦੇ ਹੋ,