Versions
PAV ਉਪਰੰਤ ਏਹ ਬਦੀ ਤੁਹਾਡੇ ਲਈ ਡਿੱਗਣ ਵਾਲੀ ਤੋੜ ਵਾਂਙੁ ਹੋਵੇਗੀ, ਜਿਹੜੀ ਉੱਚੀ ਕੰਧ ਵਿੱਚ ਉਭਰੀ ਹੋਈ ਹੈ, ਜਿਹ ਦਾ ਟੁੱਟੜਾ ਅਚਾਣਕ ਇੱਕ ਦਮ ਹੋਵੇਗਾ।
IRVPA ਇਸ ਲਈ ਇਹ ਬਦੀ ਤੁਹਾਡੇ ਲਈ ਡਿੱਗਣ ਵਾਲੀ ਤੇੜ ਵਾਂਗੂੰ ਹੋਵੇਗੀ, ਜਿਹੜੀ ਉੱਚੀ ਕੰਧ ਵਿੱਚ ਉਭਰੀ ਹੋਈ ਹੈ, ਜਿਸ ਦਾ ਟੁੱਟਣਾ ਅਚਾਨਕ, ਇੱਕ ਦਮ ਹੋਵੇਗਾ।