Versions
PAV ਤੁਹਾਡਾ ਗੀਤ ਹੋਵੇਗਾ, ਜਿਵੇਂ ਪਵਿੱਤ੍ਰ ਪਰਬ ਦੀ ਰਾਤ ਵਿੱਚ ਹੁੰਦਾ ਹੈ, ਅਤੇ ਦਿਲ ਦੀ ਅਨੰਦਤਾ, ਜਿਵੇਂ ਕੋਈ ਬੰਸਰੀ ਨਾਲ ਇਸਰਾਏਲ ਦੀ ਚਟਾਨ ਵੱਲ ਯਹੋਵਾਹ ਦੇ ਪਹਾੜ ਉੱਤੇ ਚੱਲਿਆ ਆਉਂਦਾ ਹੈ।
IRVPA ਤੁਸੀਂ ਗੀਤ ਗਾਓਗੇ, ਜਿਵੇਂ ਪਵਿੱਤਰ ਪਰਬ ਦੀ ਰਾਤ ਵਿੱਚ ਗਾਉਂਦੇ ਹੋ, ਅਤੇ ਤੁਹਾਡੇ ਦਿਲ ਉਸੇ ਤਰ੍ਹਾਂ ਅਨੰਦ ਹੋਣਗੇ, ਜਿਵੇਂ ਕੋਈ ਬੰਸਰੀ ਵਜਾਉਂਦੇ ਹੋਏ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੇ ਪਰਬਤ ਉੱਤੇ ਚੱਲਿਆ ਆਉਂਦਾ ਹੈ।