Versions
PAV ਖਬਰੇ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਪਾਤਸ਼ਾਹ ਨੇ ਘੱਲਿਆ ਹੈ ਭਈ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਤ ਉਹ ਓਹਨਾਂ ਉੱਤੇ ਝਿੜਕੇ। ਏਸ ਲਈ ਤੂੰ ਬਚਿਆਂ ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ