Versions
PAV ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਛਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ,
IRVPA ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਖਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ,