Versions
PAV ਹਾਇ ਉਹ ਦੇ ਉੱਤੇ ਜੋ ਕਿਸੇ ਪਿਉ ਨੂੰ ਆਖਦਾ ਹੈ, ਤੂੰ ਕਾਸ ਨੂੰ ਜਨਮ ਦਿੰਦਾ ਹੈਂ? ਯਾ ਕਿਸੇ ਤੀਵੀਂ ਨੂੰ, ਤੈਨੂੰ ਕਾਹ ਦੀਆਂ ਪੀੜਾਂ ਲੱਗੀਆਂ ਹਨ?।।
IRVPA ਹਾਏ ਉਹ ਦੇ ਉੱਤੇ ਜੋ ਕਿਸੇ ਪਿਤਾ ਨੂੰ ਆਖਦਾ ਹੈ, ਤੂੰ ਕਿਸਨੂੰ ਜਨਮ ਦਿੰਦਾ ਹੈਂ? ਜਾਂ ਕਿਸੇ ਮਾਤਾ ਨੂੰ, ਤੈਨੂੰ ਕਾਹ ਦੀਆਂ ਪੀੜਾਂ ਲੱਗੀਆਂ ਹਨ?