Versions
PAV ਯਹੋਵਾਹ ਇਉਂ ਆਖਦਾ ਹੈ, ਉਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤ੍ਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ?
IRVPA ਯਹੋਵਾਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਇਹ ਆਖਦਾ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ?