Versions
PAV ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਅਨ੍ਹੇਰੇ ਥਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ ਮੈਨੂੰ ਵਿਅਰਥ ਭਾਲੋ, ਮੈਂ ਯਹੋਵਾਹ ਧਰਮ ਦਾ ਬੋਲਣ ਵਾਲਾ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ।।
IRVPA ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ,” ਮੈਂ ਯਹੋਵਾਹ ਸੱਚ ਬੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ। PS