Versions
PAV ਓਹ ਹੁਣੇ ਉਤਪੰਨ ਹੋਈਆਂ, ਨਾ ਪੁਰਾਣੇ ਸਮੇਂ ਵਿੱਚ, ਅੱਜ ਤੋਂ ਪਹਿਲਾਂ ਤੈਂ ਓਹਨਾਂ ਨੂੰ ਸੁਣਿਆ ਵੀ ਨਹੀਂ, ਮਤੇ ਤੂੰ ਆਖ ਬੈਠੇਂ, ਮੈਂ ਏਹਨਾਂ ਨੂੰ ਜਾਣਦਾ ਸਾਂ।
IRVPA ਉਹ ਹੁਣੇ ਉਤਪੰਨ ਹੋਈਆਂ, ਨਾ ਕਿ ਪੁਰਾਣੇ ਸਮੇਂ ਵਿੱਚ, ਅੱਜ ਤੋਂ ਪਹਿਲਾਂ ਤੂੰ ਉਹਨਾਂ ਨੂੰ ਸੁਣਿਆ ਵੀ ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਤੂੰ ਆਖੇਂ, ਮੈਂ ਤਾਂ ਇਹਨਾਂ ਨੂੰ ਜਾਣਦਾ ਸੀ।