Versions
PAV ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਭਾਉਣੀ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।
IRVPA ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।