Versions
PAV ਏਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਓਸ ਆਪਣੀ ਜਾਨ ਮੌਤ ਲਈ ਡੌਹਲ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਓਸ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਦੀ ਸਫ਼ਾਰਸ਼ ਕੀਤੀ।।
IRVPA ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ। PE