Bible Versions
Bible Books

Isaiah 59:15 (KJV) King James Version

Versions

PAV   ਸਚਿਆਈ ਦੀ ਥੁੜੋਂ ਹੈ, ਅਤੇ ਜਿਹੜਾ ਬਦੀ ਤੋਂ ਨੱਠਦਾ ਹੈ ਉਹ ਆਪ ਨੂੰ ਸ਼ਿਕਾਰ ਬਣਾਉਂਦਾ ਹੈ।। ਯਹੋਵਾਹ ਨੇ ਵੇਖਿਆ ਅਤੇ ਉਹ ਦੀ ਨਿਗਾਹ ਵਿੱਚ ਏਹ ਬੁਰਾ ਲੱਗਾ, ਇਨਸਾਫ਼ ਜੋ ਨਹੀਂ ਸੀ।
IRVPA   ਸਚਿਆਈ ਲੱਭਦੀ ਹੀ ਨਹੀਂ ਅਤੇ ਜਿਹੜਾ ਬਦੀ ਤੋਂ ਭੱਜਦਾ ਹੈ, ਉਹ ਆਪਣੇ ਆਪ ਨੂੰ ਸ਼ਿਕਾਰ ਬਣਾਉਂਦਾ ਹੈ। PS ਯਹੋਵਾਹ ਨੇ ਵੇਖਿਆ ਅਤੇ ਪ੍ਰਸੰਨ ਨਾ ਹੋਇਆ ਕਿਉਂ ਜੋ ਨਿਆਂ ਕਿਤੇ ਵੀ ਨਹੀਂ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us