Versions
PAV ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਾਦਾਰ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਓਹਨਾਂ ਦੇ ਮਾਲ ਮਤੇ ਉੱਤੇ ਅਭਮਾਨ ਕਰੋਗੇ।।
IRVPA ਪਰ ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਕ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਉਹਨਾਂ ਦੇ ਮਾਲ-ਧਨ ਉੱਤੇ ਮਾਣ ਕਰੋਗੇ।