Bible Versions
Bible Books

Isaiah 62:10 (KJV) King James Version

Versions

PAV   ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਲੋਕਾਂ ਦਾ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਲੋਕਾਂ ਦੇ ਉੱਤੇ ਝੰਡਾ ਉੱਚਾ ਕਰੋ!
IRVPA   ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਪਰਜਾ ਦੇ ਲਈ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਦੇਸ਼-ਦੇਸ਼ ਦੇ ਲੋਕਾਂ ਲਈ ਝੰਡਾ ਉੱਚਾ ਕਰੋ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us