Versions
PAV ਸੁਰਗੋਂ ਤੱਕ ਅਤੇ ਵੇਖ, ਆਪਣੇ ਪਵਿੱਤ੍ਰ ਅਤੇ ਸ਼ਾਨਦਾਰ ਭਵਨ ਤੋਂ, ਤੇਰੀ ਅਣਖ ਅਤੇ ਤੇਰੀਆਂ ਸ਼ਕਤੀਆਂ ਕਿੱਥੇ ਹਨ? ਤੇਰੀ ਦਿਲੀ ਚਾਹ ਅਤੇ ਤੇਰਾ ਰਹਮ ਜੋ ਮੇਰੇ ਲਈ ਸੀ ਰੁਕ ਗਿਆ ਹੈ।
IRVPA {ਦਯਾ ਅਤੇ ਸਹਾਇਤਾ ਲਈ ਪ੍ਰਾਰਥਨਾ} PS ਸਵਰਗ ਤੋਂ ਨਿਗਾਹ ਮਾਰ ਅਤੇ ਵੇਖ, ਆਪਣੇ ਪਵਿੱਤਰ ਅਤੇ ਸ਼ਾਨਦਾਰ ਭਵਨ ਤੋਂ, ਤੇਰੀ ਅਣਖ ਅਤੇ ਤੇਰੀਆਂ ਸ਼ਕਤੀਆਂ ਕਿੱਥੇ ਹਨ? ਤੇਰੀ ਅਣਖ ਅਤੇ ਤੇਰਾ ਰਹਮ ਜੋ ਸਾਡੇ ਲਈ ਸੀ, ਰੁੱਕ ਗਿਆ ਹੈ।