Versions
PAV ਓਹ ਨਾ ਬਣਾਉਣਗੇ ਭਈ ਦੂਜਾ ਵੱਸੇ, ਓਹ ਨਾ ਲਾਉਣਗੇ ਭਈ ਦੂਜਾ ਖਾਵੇ, ਮੇਰੀ ਪਰਜਾ ਦੇ ਦਿਨ ਤਾਂ ਰੁੱਖ ਦੇ ਦਿਨਾਂ ਵਰਗੇ ਹੋਣਗੇ, ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦਾ ਕੰਮ ਢੇਰ ਚਿਰ ਭੋਗਣਗੇ।
IRVPA ਅਜਿਹਾ ਨਹੀਂ ਹੋਵੇਗਾ ਕਿ ਉਹ ਬਣਾਉਣ ਅਤੇ ਦੂਜਾ ਵੱਸੇ, ਜਾਂ ਉਹ ਲਾਉਣਗੇ ਅਤੇ ਦੂਜਾ ਖਾਵੇ, ਕਿਉਂਕਿ ਮੇਰੀ ਪਰਜਾ ਦੇ ਦਿਨ ਤਾਂ ਰੁੱਖ ਦੇ ਦਿਨਾਂ ਵਰਗੇ ਹੋਣਗੇ, ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦੇ ਕੰਮਾਂ ਦਾ ਲੰਮੇ ਸਮੇਂ ਤੱਕ ਅਨੰਦ ਮਾਣਨਗੇ।