Versions
PAV ਐਉਂ ਹੋਵੇਗਾ ਕਿ ਓਸ ਦਿਨ ਯਹੋਵਾਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਖੀਰ ਨੂੰ ਜਿਹੜਾ ਅੱਸ਼ੂਰ ਦੇ ਦੇਸ ਵਿੱਚ ਹੈ ਸੁਸਕਾਰੇਗਾ
IRVPA ਅਜਿਹਾ ਹੋਵੇਗਾ ਕਿ ਉਸ ਦਿਨ ਯਹੋਵਾਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੂਮੱਖੀ ਨੂੰ ਜਿਹੜੀ ਅੱਸ਼ੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।