Versions
PAV ਕੋਈ ਸੱਜੇ ਹੱਥ ਵੱਲੋਂ ਕੁਝ ਖਿੱਚਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਵੱਲੋਂ ਖਾਂਦਾ ਪਰ ਓਹ ਰੱਜਦੇ ਨਹੀਂ, ਹਰ ਮਨੁੱਖ ਆਪਣੀ ਬਾਂਹ ਦਾ ਮਾਸ ਖਾਵੇਗਾ,
IRVPA ਕੋਈ ਸੱਜੇ ਹੱਥ ਵੱਲੋਂ ਕੁਝ ਖੋਹ ਲੈਂਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਹੱਥ ਵੱਲੋਂ ਖਾਂਦਾ ਪਰ ਉਹ ਰੱਜਦਾ ਨਹੀਂ, ਹਰ ਮਨੁੱਖ ਆਪਣੀ ਹੀ ਬਾਂਹ ਦਾ ਮਾਸ ਖਾਵੇਗਾ,