Versions
PAV ਜੋ ਕੋਈ ਸਾਰੀ ਸ਼ਰਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਉਹ ਸਭਨਾਂ ਵਿੱਚ ਦੋਸ਼ੀ ਹੋਇਆ
ERVPA ਹੋ ਸਕਦਾ ਹੈ ਭਾਵੇਂ ਕੋਈ ਵਿਅਕਤੀ ਪਰਮੇਸ਼ੁਰ ਦੇ ਸਾਰੇ ਨੇਮਾਂ ਦੇ ਹੁਕਮਾਂ ਦਾ ਅਨੁਸਰਣ ਕਰਦਾ ਹੋਵੇ। ਪਰ ਜੇ ਉਹ ਵਿਅਕਤੀ ਉਸ ਨੇਮ ਦੇ ਸਿਰਫ਼ ਇੱਕ ਆਦੇਸ਼ ਦਾ ਵੀ ਅਵਗਿਆਕਾਰੀ ਹੈ ਤਾਂ ਉਹ ਪੂਰੇ ਨੇਮ ਦੀ ਅਵਗਿਆ ਕਰਨ ਦਾ ਦੋਸ਼ੀ ਹੋਵੇਗਾ।
IRVPA ਜੇ ਕੋਈ ਸਾਰੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਤਾਂ ਉਹ ਸਾਰੀਆਂ ਗੱਲਾਂ ਵਿੱਚ ਦੋਸ਼ੀ ਹੋਇਆ।